ਅੰਮ੍ਰਿਤਪਾਲ ਸਿੰਘ ਤੇ ਤੀਸਰੀ ਵਾਰ ਐਨਐਸਏ ਲਗਾਣਾ ਸਿੱਖਾਂ ਨਾਲ ਵਿਤਕਰੇ ਦੀ ਮੂੰਹ ਬੋਲਦੀ ਤਸਵੀਰ- ਸਿੱਖ ਤਾਲਮੇਲ ਕਮੇਟੀ
टाकिंग पंजाब ਜਲੰਧਰ। ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ, ਜਿਨਾਂ ਨੂੰ ਖਡੂਰ ਸਾਹਿਬ ਦੇ ਲੋਕਾਂ ਵੱਲੋਂ 2 ਲੱਖ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਲੋਕ ਸਭਾ ਮੈਂਬਰ ਬਣਾਇਆ ਗਿਆ ਸੀ, ਉੱਤੇ ਲਗਾਤਾਰ ਤੀਸਰੀ ਵਾਰ ਨੈਸ਼ਨਲ ਸਿਕਿਉਰਟੀ ਐਕਟ (ਐਨਐਸਏ) ਲਗਾਉਣ ਤੇ ਪੰਜਾਬ ਸਰਕਾਰ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਘੱਟ ਹੈ। ਇਹ ਐਨਐਸਏ ਸਿੱਖਾਂ ਨਾਲ ਕੀਤੀ […]
Continue Reading