ਡਾਕਟਰ ਜਬਰ ਜਨਾਹ ਮਾਮਲੇ ਵਿੱਚ ਦੋਸ਼ੀਆਂ ਨੂੰ ਸ਼ਰੇਆਮ ਦਿੱਤੀ ਜਾਵੇ ਫਾਂਸੀ- ਸਿੱਖ ਤਾਲਮੇਲ ਕਮੇਟੀ
ਦੋਸ਼ੀ ਭਾਵੇਂ ਕਿਸੇ ਜਾਤ ਧਰਮ ਦਾ ਹੋਵੇ ਬਖਸ਼ਿਆ ਨਹੀਂ ਜਾਣਾ ਚਾਹੀਦਾ- ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ टाकिंग पंजाब जालंधर। ਕਲਕੱਤਾ ਵਿੱਚ ਸਿਖਿਆਰਥੀ ਡਾਕਟਰ ਨਾਲ ਕੀਤੇ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਨੇ ਸਾਰੀ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ ਹੈ ਦੇਸ਼ ਭਰ ਵਿੱਚ ਡਾਕਟਰ ਸੁਰੱਖਿਆ ਦੀ ਮੰਗ ਕਰ ਰਹੇ ਹਨ ਸਿੱਖ ਤਾਲਮੇਲ ਕਮੇਟੀ […]
Continue Reading