ਮੇਹਰਚੰਦ ਪੋਲੀਟੈਕਨਿਕ ਨੂੰ ਮਿਲੀ ਐਨਬੀਏ ਐਕਰੀਡੀਟੇਸ਼ਨ
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਇਲੈਕਟ੍ਰੀਕਲ ਵਿਭਾਗ ਦੇ ਮੁਖੀ ਨੂੰ ਦਿੱਤੀ ਵਧਾਈ टाकिंग पंजाब ਜਲੰਧਰ। ਮੇਹਰਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੀਆਂ ਉਪਲਬਧੀਆਂ ਨੂੰ ਅੱਜ ਉਸ ਵੇਲੇ ਚਾਰ ਚੰਦ ਲਗ ਗਏ ਜਦੋਂ ਨੈਸ਼ਨਲ ਬੋਰਡ ਆਫ ਐਕਰੀਡੀਟੇਸ਼ਨ (ਐਨ.ਬੀ.ਏ) ਨਵੀਂ ਦਿਲੀ ਵਲੋਂ ਇਸ ਦੇ ਇਲੈਕਟ੍ਰੀਕਲ ਡਿਪਲੋਮਾ ਪ੍ਰੋਗਰਾਮ ਨੂੰ ਫਾਇਲ ਨੰ 31-19-20-10 NBA ਰਾਹੀਂ ਮੈਂਬਰ ਸੈਕਟਰੀ ਨੇ ਆਉਂਦੇ ਤਿੰਨ ਸਾਲ […]
Continue Reading