ਮੇਹਰ ਚੰਦ ਪੌਲੀਟੈਕਨਿਕ ਵਿਖੇ ਆਯੁਰਵੇਦ ਦੇ ਮਹੱਤਵ ਬਾਰੇ ਸੈਮੀਨਾਰ
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਕੀਤੀ ਸੈਮੀਨਾਰ ਦੀ ਪ੍ਰਧਾਨਗੀ टाकिंग पंजाब जालंधर। ਮੇਹਰ ਚੰਦ ਪੌਲੀਟੈਕਨਿਕ ਦੇ ਰੈਡ ਰਿਬਨ ਕਲੱਬ ਨੇ ਰਾਸ਼ਟਰੀ ਅਯੁਰਵੇਦ ਦਿਵਸ ਮੌਕੇ “ਆਯੁਰਵੇਦ ਦੀ ਸਾਡੀ ਜ਼ਿੰਦਗੀ ਵਿੱਚ ਮਹੱਤਤਾ” ਵਿਸ਼ੇ ‘ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ। ਇਸ ਸੈਮੀਨਾਰ ਦੀ ਪ੍ਰਧਾਨਗੀ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਕੀਤੀ। ਇਸ ਮੌਕੇ ਆਯੁਰਵੇਦ ਮਾਹਿਰ ਨਿਤਿਨ ਗੁਲਾਟੀ ਨੇ ਪਾਵਰ […]
Continue Reading







