ਸਿੱਖ ਸੰਗਤਾਂ ਸਿੱਖ ਸਰੋਕਾਰਾਂ (ਮੁੱਦਿਆਂ) ਦੀ ਗੱਲ ਕਰਨ ਵਾਲੇ ਉਮੀਦਵਾਰ ਨੂੰ ਪਾਉਣ ਵੋਟ –ਸਿੱਖ ਜਥੇਬੰਦੀਆਂ
ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਹਰਪਾਲ ਸਿੰਘ ਚੱਡਾ ਦੀ ਅਗਵਾਈ ਵਿੱਚ ਪੰਜ ਮੈਂਬਰੀ ਕਮੇਟੀ ਦਾ ਕੀਤਾ ਗਠਨ टाकिंग पंजाब ਜਲੰਧਰ । ਜਿਉ ਜਿਉਂ ਲੋਕ ਸਭਾ ਦੀਆਂ ਵੋਟਾਂ ਨੇੜੇ ਆ ਰਹੀਆਂ ਹਨ, ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਵੋਟਾਂ ਲੈਣ ਲਈ ਤਰਲੋ ਮੱਛੀ ਹੋ ਰਹੇ ਹਨ। ਚੋਣਾਂ ਦੇ ਮੁੱਦੇ ਤੇ ਵਿਚਾਰ ਕਰਨ ਲਈ ਵੱਖ-ਵੱਖ […]
Continue Reading