ਮੇਹਰ ਚੰਦ ਪੋਲੀਟੈਕਨਿਕ ਕਾਲਜ ਨੇ ਪਲੈਟੀਨਮ ਜੁਬਲੀ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ
ਪ੍ਰਿੰਸੀਪਲ ਡਾ.ਜਗਰੂਪ ਸਿੰਘ ਨੇ ਫੁੱਲਾਂ ਦੇ ਗੁਲਦਸਤੇ ਨਾਲ ਕੀਤਾ ਮੁੱਖ ਮਹਿਮਾਨਾਂ ਦਾ ਸਵਾਗਤ टाकिंग पंजाब जालंधर। ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਐਨਐਸਐਸ ਵਿੰਗ ਵਲੋਂ ਪਲੈਟੀਨਮ ਜੁਬਲੀ ਨੂੰ ਸਮਰਪਿਤ ਖੂਨਦਾਨ ਕੈਂਪ ਬਾਬਾ ਕਸ਼ਮੀਰਾ ਸਿੰਘ ਚੈਰੀਟੇਬਲ ਹਸਪਤਾਲ ਦੇ ਬੱਲਡ ਬੈਂਕ ਦੇ ਸਹਿਯੋਗ ਨਾਲ ਲਗਾਇਆ ਗਿਆ ਜਿਸ ਵਿੱਚ 50 ਵਿਦਿਆਰਥੀਆਂ ਵਲੋੰ ਖੂਨ ਦਾਨ ਕੀਤਾ ਗਿਆ। ਇਸ ਕੈਂਪ […]
Continue Reading







