ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਨੂੰ ਮਿਲੀ ਨੌਕਰੀ
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ टाकिंग पंजाब जालंधर। ਮੇਹਰ ਚੰਦ ਪੌਲੀਟੈਕਨਿਕ ਕਾਲਜ ਜਲੰਧਰ ਦੇ ਮਕੈਨੀਕਲ ਵਿਭਾਗ ਦੇ ਪੰਜ ਵਿਦਿਆਰਥੀਆਂ ਸਤਿਨਾਮ, ਸੋਨੂ ਕੁਮਾਰ, ਪੁਨੀਤ ਕੁਮਾਰ, ਅਰਵਿੰਦ ਕੁਮਾਰ ਅਤੇ ਹਰਸ਼ਵੀਰ ਸਿੰਘ ਦੀ ਸ਼ੋਕਰ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟਿਡ ਕੰਪਨੀ ਵਿੱਚ ਟਰੇਨਿੰਗ ਇੰਜੀਨਿਅਰ ਦੇ ਤੌਰ ਤੇ ਇਕ ਲੱਖ ਅੱਸੀ ਹਜ਼ਾਰ ਸਲਾਨਾ ਪੇ ਪੈਕੇਜ ਤੇ ਚੋਣ ਹੋਈ […]
Continue Reading







