ਸਿੱਖ ਤਾਲਮੇਲ ਕਮੇਟੀ ਨੇ ਦਿੱਤੀ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੇ ਸਮੁੱਚੇ ਪੰਜਾਬੀਆਂ ਨੂੰ ਵਧਾਈ
ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਪੰਜਾਬੀਆਂ ਦਾ ਪੰਜਾਬ ਅਤੇ ਸਿੱਖੀ ਸਰੋਕਾਰਾਂ ਪ੍ਰਤੀ ਜਾਗਰੂਕ ਹੋਣ ਦੀ ਨਿਸ਼ਾਨੀ:- ਸਿੱਖ ਤਾਲਮੇਲ ਕਮੇਟੀ* टाकिंग पंजाब जालंधर। ਅੱਜ ਸੰਗਰੂਰ ਵਿੱਚ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੇ ਸਮੁੱਚੇ ਪੰਜਾਬੀਆਂ ਖ਼ਾਸ ਕਰਕੇ ਸੰਗਰੂਰ ਨਿਵਾਸੀਆਂ ਨੂੰ ਜਿੱਤ ਦੀ ਵਧਾਈ ਦਿੰਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ,ਹਰਪਾਲ ਸਿੰਘ ਚੱਢਾ,ਹਰਪ੍ਰੀਤ […]
Continue Reading