ਖ਼ਾਲਸਾਈ ਸ਼ਸਤਰ ਮਾਰਚ ਦੀ ਤਰ੍ਹਾਂ ਯਾਦਗਾਰੀ ਹੋ ਨਿਬੜਿਆ ਸ਼ੁਕਰਾਨਾ ਸਮਾਗਮ
ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਤਾਲਮੇਲ ਕਮੇਟੀ ਦੇ ਇਸ ਉਪਰਾਲੇ ਦਾ ਕੀਤਾ ਧੰਨਵਾਦ ਗੁਰੂ ਸਾਹਿਬ ਜੀ ਦੇ ਸ਼ੁਕਰਾਨੇ ਵਿੱਚ ਸਜਾਇਆ ਗਿਆ ਸ਼ੁਕਰਾਨਾ ਸਮਾਗਮ ਵੀ ਛੱਡ ਗਿਆ ਆਪਣੀ ਅਮਿੱਟ ਛਾਪ टाकिंग पंजाब ਜਲੰਧਰ। 16 ਜੁਲਾਈ ਨੂੰ ਸਿੱਖ ਤਾਲਮੇਲ ਕਮੇਟੀ ਵੱਲੋਂ ਸਜਾਇਆ ਖ਼ਾਲਸਾਈ ਸ਼ਸਤਰ ਮਾਰਚ ਜਿਸ ਤਰ੍ਹਾਂ ਸ਼ਹਿਰ ਦੇ ਇਤਿਹਾਸ ਵਿੱਚ ਨਵੀਆਂ ਪੈੜਾਂ […]
Continue Reading