ਡਿਪਲੋਮਾ ਕੋਰਸਾਂ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੂਰੁ
ਟਾਕਿਂਗ ਪੰਜਾਬ ਜਲੰਧਰ। ਪੰਜਾਬ ਸਟੇਟ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਐਡ ਇੰਡਸਟ੍ਰੀਅਲ ਟਰੇਨਿੰਗ ਵਿਭਾਗਚੰਡੀਗੜ੍ਹ ਵਲੋਂ ਪੰਜਾਬ ਦੇ ਸਮੂਹ ਡਿਪਲੋਮਾ ਕੋਰਸਾਂ ਵਿੱਚ ਦਾਖਲੇ ਲਈ ਆਨਲਾਈਨ ਰਜਿਸਟ੍ਰੇਸ਼ਨ 21 ਜੁਲਾਈ ਤੋਂ ਸ਼ੁਰੂ ਹੋ ਰਹੀ ਹੈ। ਦਸੱਵੀ ਪਾਸ, +1 ਪਾਸ ਜਾਂ 10+2 ਪਾਸਵਿਦਿਆਰਥੀ ਇਸ ਲਈ ਅਪਲਾਈ ਕਰ ਸਕਦੇ ਹਨ। ਜੇ 10+2 ਮੈਡੀਕਲ ਜਾਂ ਨਾਨ ਮੈਡੀਕਲ ਹੈ ਤਾ ਉਹਲੀਟ ਐਂਟਰੀ ਰਾਹੀ […]
Continue Reading