ਡਿਪਟੀ ਕਮਿਸ਼ਨਰ ਜਲੰਧਰ ਜਸਪ੍ਰੀਤ ਸਿੰਘ ਦਾ ਵਿਰਸਾ ਵਿਹਾਰ ਦੇ ਸਕੱਤਰ ਤੇ ਕਲਾ ਪ੍ਰੇਮੀਆਂ ਵੱਲੋਂ ਨਿੱਘਾ ਸਵਾਗਤ
ਟਾਕਿਂਗ ਪੰਜਾਬ ਜਲੰਧਰ। ਡਿਪਟੀ ਕਮਿਸ਼ਨਰ ਜਲੰਧਰ ਸਰਦਾਰ ਜਸਪ੍ਰੀਤ ਸਿੰਘ ਦਾ ਅੱਜ ਵਿਰਸਾ ਵਿਹਾਰ ਦੇ ਸਕੱਤਰ ਸਰਦਾਰ ਗੁਰਮੀਤ ਸਿੰਘ ਤੇ ਸੰਗੀਤ ਸਾਹਿਤ ਤੇ ਕਲਾ ਨਾਲ ਜੁੜੀਆਂ ਸ਼ਖਸੀਅਤਾਂ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਸ ਗੁਰਮੀਤ ਸਿੰਘ ਨੇ ਦੱਸਿਆ ਇਸ ਮੁਲਾਕਾਤ ਦੌਰਾਨ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਸਾਹਿਬ ਨੂੰ ਵਿਰਸਾ ਵਿਹਾਰ […]
Continue Reading