ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਰਾਜਬੀਰ ਸਿੰਘ ਦੇ ਗ੍ਰਹਿ ਪਹੁੰਚੇ ਸੁਖਬੀਰ ਬਾਦਲ
ਰਾਜਬੀਰ ਸਿੰਘ ਸ਼ੰਟੀ ਦੇ ਪਿਤਾ ਦੇ ਅਚਾਨਕ ਹੋਏ ਦਿਹਾਂਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ टाकिंग पंजाब ਜਲੰਧਰ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਆਪਣੀ ਜਲੰਧਰ ਫੇਰੀ ਦੌਰਾਨ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਰਾਜਬੀਰ ਸਿੰਘ ਸ਼ੰਟੀ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਰਾਜਬੀਰ ਸਿੰਘ ਸ਼ੰਟੀ ਦੇ ਪਿਤਾ ਦੇ ਅਚਾਨਕ ਹੋਏ […]
Continue Reading