ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿਖੇ ਕਰਵਾਇਆ ਗਿਆ ਇੰਡਕਸ਼ਨ ਪ੍ਰੋਗਰਾਮ
ਏਆਈਸੀਟੀਈ ਦੇ ਦਿਸ਼ਾ ਨਿਰਦੇਸ਼ਾ ਹੇਠ ਕਰਵਾਏ ਜਾਂਦੇ ਇੰਡਕਸ਼ਨ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਵੇਂ ਮਾਹੌਲ ਦੇ ਰੁਬਰੂ ਕਰਵਾਉਣਾ – ਪਿੰ੍ਰਸੀਪਲ ਡਾ. ਜਗਰੂਪ ਸਿੰਘ टाकिंग पंजाब ਜਲੰਧਰ । ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿਖੇ ਸਾਲ 2022-23 ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਦਸ ਰੋਜਾਂ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ। ਪਿੰ੍ਰਸੀਪਲ ਡਾ. ਜਗਰੂਪ ਸਿੰਘ ਨੇ ਇਸ ਦਾ ਸ਼ੁਭ […]
Continue Reading