ਗੁਰਦਵਾਰਾ ਗੁਰਦੇਵ ਨਗਰ ਵਿਖੇ ਦਸਤਾਰ ਸਿਖਲਾਈ ਕੈਂਪ 15 ਨੂੰ ਆਰੰਭ
ਜੁਝਾਰ ਖਾਲਸਾ ਸੇਵਾ ਦਲ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਘਰ ਵਿਖੇ ਰੋਜ਼ਾਨਾ ਸ਼ਾਮ ਸਾਢੇ 6:30 ਤੋਂ 8:00 ਵਜੇ ਤੱਕ ਲਗਾਏ ਜਾਣਗੇ ਕੈਂਪ टाकिंग पंजाब ਮਹਾਨ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ 15 ਜਨਵਰੀ ਤੋਂ 26 ਜਨਵਰੀ ਤੱਕ ਜੁਝਾਰ ਖਾਲਸਾ ਸੇਵਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ […]
Continue Reading