ਰਾਸ਼ਟਰੀ ਵੋਟਰ ਦਿਵਸ ਦੌਰਾਨ ਹੋਏ ਮੁਕਾਬਲਿਆਂ ਵਿੱਚ ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਪ੍ਰਿਸੀਪਲ ਡਾ.ਜਗਰੂਪ ਸਿੰਘ ਨੇ ਜੇਤੂ ਵਿੱਦਿਆਰਥੀਆ ਅਤੇ ਵਿਭਾਗਾਂ ਨੂੰ ਦਿੱਤੀ ਵਧਾਈ ਟਾਕਿਂਗ ਪੰਜਾਬ ਜਲੰਧਰ। ਭਾਰਤ ਚੌਣ ਕਮੀਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁੰਸਾਰ ਮਿੱਤੀ 25 ਜਨਵਰੀ, 2023 ਨੂੰ 13ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆਂ ਗਿਆ। ਇਸ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਡਿਪਟੀ ਕਮਿਸ਼ਨਰ- ਕਮਜਿਲ੍ਹਾ ਚੋਣ ਅਫਸਰ, ਜਲੰਧਰ ਵਲੋਂ ਜਿਲ੍ਹੇ ਦੇ ਸਮੂਹ ਕਾਲਜਾਂ ਦੇ ਵਿੱਦਿਆਰਥੀਆਂ ਦਰਮਿਆਨ ਵੋਟਰ ਜਾਗਰੁਕਤਾ ਅਤੇ […]
Continue Reading