ਮੁੱਖ ਮੰਤਰੀ ਨੂੰ ਮਿਲਿਆ ਦਫ਼ਤਰੀ ਕਰਮਚਾਰੀ ਯੂਨੀਅਨ ਤੇ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਦਾ ਵਫਦ
ਦਫਤਰੀ ਮੁਲਾਜ਼ਮਾਂ ਦੀ 5000 ਰੁਪਏ ਤਨਖਾਹ ਕਟੌਤੀ ਤੇ 8736 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਹੋਈ ਗੱਲਬਾਤ* टाकिंग पंजाब ਜਲੰਧਰ। ਅੱਜ ਜਲੰਧਰ ਵਿਖੇ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਦੇ ਵਫਦ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ, ਜਿਸ ਦੋਰਾਨ ਮੁਲਾਜ਼ਮ ਆਗੂਆ ਵੱਲੋਂ ਰੈਗੂਲਰ ਦੇ ਆਰਡਰ ਜ਼ਾਰੀ ਕਰਨ ਅਤੇ ਦਫਤਰੀ ਮੁਲਾਜ਼ਮਾਂ ਦੀ 5000 ਰੁਪਏ […]
Continue Reading