ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿੱਖੇ ਸਕੂਲੀ ਵਿੱਦਿਆਰਥੀਆਂ ਦਾ ਦੌਰਾ
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਵਿੱਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੰਦੇ ਹੋਏ ਉੱਚ ਸਿੱਖਿਆ ਲਈ ਪ੍ਰੇਰਿਆ ਟਾਕਿਂਗ ਪੰਜਾਬ ਜਲੰਧਰ। ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਸਮੂਹ ਜਿਲ੍ਹਾ ਸਿੱਖਿਆਸੀਨਿਅਰ ਸੈਕੰਡਰੀ ਪੰਜਾਬ ਨੂੰ ਰਾਜ ਵਿੱਚ ਉੱਚ ਸੰਸਥਾ ਲਈ ਅਧਿਐਨ ਯਾਤਰਾ ਕਰਨ ਦੇ ਹੁੱਕਮ ਜਾਰੀ ਕੀਤੇ ਗਏ ਹਨ। ਇਸ ਅਧੀਨ ਸੈਪਰ ਸ਼ਹੀਦ ਦਲਜੀਤ ਸਿੰਘ ਸਰਕਾਰੀ ਸੀਨੀਅਰ […]
Continue Reading