ਸਿੱਖ ਤਾਲਮੇਲ ਕਮੇਟੀ ਕੀਤੀ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਹੋਈ ਬੇਅਦਬੀ ਦੀ ਜੋਰਦਾਰ ਨਿਖੇਧੀ
ਕਿਹਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕਰਦੇ ਹਾਂ ਉਹ ਕੋਮ ਨੂੰ ਅਗਵਾਈ ਦੇਣ ਤਾਂ ਜੋ ਕੋਮ ਨਿਰਾਸ਼ਾ ਦੇ ਆਲਮ ਤੋਂ ਬਾਹਰ ਆਵੇ। टाकिंग पंजाब ਪਿਛਲੇ ਕਾਫੀ ਸਮੇਂ ਤੋਂ ਭਾਰਤ ਦੇ ਵੱਖ-ਵੱਖ ਇਲਾਕਿਆਂ ਵਿੱਚ ਸਿੱਖ ਗੁਰਧਾਮਾਂ ਨੂੰ ਗਿਰਾਇਆ ਜਾ ਰਿਹਾ ਹੈ। ਗੁਰੂ ਘਰਾਂ ਤੇ ਕਬਜੇ ਕੀਤੇ ਜਾ ਰਹੇ ਹਨ, ਜਿਨਾਂ […]
Continue Reading