ਸਿੱਖ ਤਾਲਮੇਲ ਕਮੇਟੀ ਵਲੋਂ ਕੀਤੇ ਜਾ ਰਹੇ ਪੰਥਕ ਕਾਰਜਾ ਦੀ ਸ੍ਰੋਮਣੀ ਕਮੇਟੀ ਪ੍ਰਧਾਨ ਐਵੋਕੇਟ ਧਾਮੀ ਵਲੋਂ ਸਲਾਘਾ
ਉਹਨਾਂ ਸਮੁਚੇ ਪੰਥ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਨੁਮਾਈ ਹੇਠ ਇਕੱਠੇ ਹੋਣ ਦੀ ਕੀਤੀ ਅਪੀਲ टाकिंग पंजाब ਜਲੰਧਰ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਜਲੰਧਰ ਦੇ ਸਰੋਮਣੀ ਕਮੇਟੀ ਮੈਂਬਰ ਸ. ਕੁਲਵੰਤ ਸਿੰਘ ਮੰਨਣ ਨਾਲ ਪਹੁੰਚੇ, ਜਿਥੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਵਲੋਂ ਉਹਨਾਂ ਨੂੰ ਜੀ […]
Continue Reading