ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਕਮੇਟੀਆਂ, ਸਿੰਘ ਸਭਾਵਾਂ ਕੀਤੀ ਮੀਟਿੰਗ
ਮੀਟਿੰਗ ਵਿੱਚ ਖਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ ਨੂੰ ਸਜਾਏ ਜਾਣ ਵਾਲੇ ਖਾਲਸਾ ਪਰੇਡ ਸਬੰਧੀ ਕੀਤਾ ਗਿਆ ਵਿਚਾਰ ਵਟਾਂਦਰਾ ਕੀਤਾ टाकिंग पंजाब जालंधर। ਅੱਜ ਗੁਰਦੁਆਰਾ ਦੁਖਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਇਕ ਮੀਟਿੰਗ ਹੋਈ, ਜਿਸ ਵਿਚ ਜਲੰਧਰ ਸ਼ਹਿਰ ਦੀਆਂ ਗੁਰਦੁਆਰਾ ਕਮੇਟੀਆਂ, ਸਿੰਘ ਸਭਾਵਾਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ […]
Continue Reading