ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਨੇ ਖਸਹਟਿਜ਼ਿ-2023 ਈਵੇਂਟ ਵਿੱਚ ਪੁਜ਼ੀਸ਼ਨਾ ਕੀਤੀਆਂ ਹਾਸਲ
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਵਿਦਿਆਰਥੀਆ ਨੂੰ ਇਸ ਉਪਲਭਦੀ ਲਈ ਦਿਤੀ ਵਧਾਈ टाकिंग पंजाब जालंधर। ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਰਹਿਨੁਮਾਈ ਹੇਠ ਮੇਹਰ ਚੰਦ ਪੌਲੀਟੈਕਨਿਕ ਕਾੱਲਜ ਦੇ ਵਦਿਆਰਥੀਆਂ ਨੇ ਜੀਐਨਏ ਯੂਨੀਵਰਸਿਟੀ ਦੇ ਸਮਾਰੋਹ ਖਸ਼੍ਹੀਠੀਗ਼-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ- ਵੱਖ ਪੁਜੀਸ਼ਨਾ ਤੇ ਆਪਣਾ ਕਬਜ਼ਾ ਜਮਾਇਆ। ਜਿਸ ਵਿੱਚ ਈਸੀਈ ਵਿਭਾਗ ਦੇ ਕਰਨਪ੍ਰੀਤ ਸਿੰਘ ਨੇ ਫਲਾਈਟ ਸਿਮੂਲੇਸ਼ਨ […]
Continue Reading