ਊਰਜਾ ਮੰਤਰੀ ਹਰਭਜਨ ਸਿੰਘ ਨੂੰ ਨਾਲ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਨੇ ਕੀਤੀ ਮੁਲਾਕਾਤ
ਦਫਤਰੀ ਮੁਲਾਜ਼ਮਾਂ ਦੀ 5000 ਰੁਪਏ ਤਨਖਾਹ ਕਟੌਤੀ ਅਤੇ 8736 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਹੋਈ ਗੱਲਬਾਤ टाकिंग पंजाब (ਜਲੰਧਰ) ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਦੇ ਵਫਦ ਵਲੋਂ ਊਰਜਾ ਮੰਤਰੀ ਹਰਭਜਨ ਸਿੰਘ ਨਾਲ ਜਲੰਧਰ ਫੇਰੀ ਤੇ ਮੁਲਾਕਾਤ ਕੀਤੀ ਗਈ ਜਿਸ ਦੋਰਾਨ ਮੁਲਾਜ਼ਮ ਆਗੂਆ ਵੱਲੋਂ ਰੈਗੂਲਰ ਦੇ ਆਰਡਰ ਜ਼ਾਰੀ ਕਰਨ ਅਤੇ ਦਫਤਰੀ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ […]
Continue Reading