ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਵੱਲੋਂ ਜਲਦ ਰੈਗੂਲਰ ਆਰਡਰ ਦੇਣ ਦਾ ਭਰੋਸਾ ਦਿੱਤਾ ਅਤੇ ਤਨਖਾਹ ਅਨਾਮਲੀ ਕਲੀਅਰ ਕਰਨ ਲਈ ਕੀਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ टाकिंग पंजाब (ਜਲੰਧਰ) ਅੱਜ ਜਲੰਧਰ ਵਿਖੇ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਦੇ ਵਫਦ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲੰਧਰ ਫੇਰੀ ਤੇ ਮੁਲਾਕਾਤ ਕੀਤੀ ਗਈ। ਵਿਸ ਦੋਰਾਨ ਮੁਲਾਜ਼ਮ ਆਗੂਆ ਵੱਲੋਂ ਰੈਗੂਲਰ ਦੇ […]
Continue Reading