ਮੇਹਰ ਚੰਦ ਪੋਲੀਟੈਕਨਿਕ ਕਾਲਜ ਨੇ ਜਿੱਤੀ ਸਟੇਟ ਟੈਕ ਫੈਸਟ ਦੀ ਉਵਰਆਲ ਟਰਾਫੀ
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਦਿੱਤੀ ਵਧਾਈ टाकिंग पंजाब जालंधर। ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਵਿਦਿਆਰਥੀਆਂ ਨੇ ਸਰਕਾਰੀ ਪੋਲੀਟੈਕਨਿਕ ਕਾਲਜ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਟੈਕ ਫੈਸਟ ਵਿੱਚ ਉਮਦਾ ਪ੍ਰਦਰਸ਼ਨ ਕਰਦਿਆ ੳਵਰਆਲ ਟਰਾਫੀ ਤੇ ਕਬਜਾ ਕੀਤਾ। ਇਸ ਮੁਕਾਬਲੇ ਵਿੱਚ 40 ਬਹੁ ਤਕਨੀਕੀ ਕਾਲਜਾਂ ਵਲੋਂ ਵਿਦਿਆਰਥੀ ਆਂਦੀਆਂ 190 ਐਂਟਰੀਆਂ ਸਨ। ਪ੍ਰਿੰਸੀਪਲ ਡਾ. […]
Continue Reading