ਮੇਹਰਚੰਦ ਪੋਲੀਟੈਕਨਿਕ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਵਿਦਿਆਰਥੀਆਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਆ
ਸਟਾਫ ਅਤੇ ਵਿਦਿਆਰਥੀਆਂ ਵਲੋਂ ਬਣਾਈ ਗਈ ਇਕ ਵਿਸ਼ਾਲ ਕੰਕਰੀਟ ਦੀ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ टाकिंग पंजाब जालंधर। ਮੇਹਰਚੰਦ ਪੋਲੀਟੈਕਨਿਕ ਕਾਲਜ ਵਿਖੇ ਵਿਦਿਆਰਥੀਆਂ ਨੂੰ ਇਲੈਕਟ੍ਰਾਨਿਕ ਵੋਟ ਮਸ਼ੀਨ ਨਾਲ ਵੋਟ ਪਾਉਣ ਲਈ ਸਮਝਾਉਣ ਅਤੇ ਉਤਸਾਹਿਤ ਕਰਨ ਵਾਸਤੇ ਪ੍ਰਿੰਸੀਪਲ ਡਾਕਟਰ ਜਗਰੂਪ ਸਿੰਘ ਦੀ ਅਗਵਾਈ ਵਿਚ ਕਾਲਜ ਦੇ ਐਂਟਰੀ ਗੇਟ ਤੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਇਕ ਵਿਸ਼ਾਲ ਕੰਕਰੀਟ ਦੀ ਇਲੈਕਟ੍ਰਾਨਿਕ ਵੋਟਿੰਗ […]
Continue Reading