ਸਿੱਖ ਤਾਲਮੇਲ ਕਮੇਟੀ ਅਤੇ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਕਰਵਾਏ ਗਏ ਗਤਕਾ ਮੁਕਾਬਲੇ
ਤਿੰਨ ਵੱਖ-ਵੱਖ ਗਤਕਾ ਅਖਾੜਿਆਂ ਵੱਲੋਂ ਮੁਕਾਬਲਿਆਂ ਵਿੱਚ ਲਿਆ ਹਿੱਸਾ टाकिंग पंजाब जालंधर। ਅੰਤਰਾਸ਼ਟਰੀ ਗਤਕਾ ਦਿਵਸ ਨੂੰ ਸਮਰਪਿਤ ਗਤਕਾ ਮੁਕਾਬਲੇ ਇਲਾਕੇ ਦੇ ਮਸ਼ਹੂਰ ਗਤਕਾ ਆਖਾੜੇ ਜਿਨਾਂ ਇਕਓਂਕਾਰ ਗਤਕਾ ਅਖਾੜਾ,ਸ੍ਰੀ ਗੁਰੂ ਹਰਿਰਾਇ ਸਾਹਿਬ ਗਤਕਾ ਅਖਾੜਾ,ਸਰਦਾਰ ਹਰੀ ਸਿੰਘ ਨਲੂਆ ਗਤਕਾ ਅਕੈਡਮੀ ਸ਼ਾਮਲ ਸਨ। ਇਹ ਗਤਕਾ ਮੁਕਾਬਲੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੇ ਬਾਹਰ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ […]
Continue Reading