ਸਮਾਜ ਸੇਵੀ ਨਰਿੰਦਰ ਬੰਗਾ ਦੀ ਬੇਟੀ ਦਿਵਿਆ ਬੰਗਾ ਕੈਨੇਡਾ ‘ਚ ਸੋਸ਼ਲ ਸਰਵਿਸ ਵਰਕਰ ਵਿਸ਼ੇ ਤੇ ਹੋਈ ਕਾਲਜ ਗਰੈਜੂਏਟ
ਪੰਜਾਬੀ ਕਮਿਊਨਿਟੀ ਹੈਲਥ ਸਰਵਸਿਜ਼ ਵਲੋਂ ਵੀ ਵਲੰਟੀਅਰ ਸੇਵਾਵਾਂ ਨਾਲ ਸਨਮਾਨਿਤ टाकिंग पंजाब ਕੈਨੇਡਾ। ਉੱਘੇ ਸਮਾਜ ਸੇਵੀ ਇੰਜ: ਨਰਿੰਦਰ ਬੰਗਾ ਦੂਰਦਰਸ਼ਨ ਜਲੰਧਰ ਤੇ ਉਹਨਾਂ ਦੀ ਪਤਨੀ ਅਧਿਆਪਕਾ ਕਮਲਜੀਤ ਬੰਗਾ ਜੋ ਲੰਬੇ ਅਰਸੇ ਤੋਂ ਨਿਸ਼ਕਾਮ ਸੇਵਾਵਾਂ ਇੱਕ ਨਿਪੁੰਨ ਵਲੰਟੀਅਰ ਵਜੋਂ ਦਿੰਦੇ ਆ ਰਹੇ ਹਨ ਹੁਣ ਉਹਨਾਂ ਦੇ ਨਕਸ਼ੇ ਕਦਮਾਂ ਤੇ ਚਲਦਿਆਂ ਕਨੇਡਾ ਵਸਦੀ ਧੀ ਦਿਵਿਆ ਬੰਗਾ ਨੂੰ […]
Continue Reading