ਮੇਹਰ ਚੰਦ ਪੌਲੀਟੈਕਨਿਕ ਕਾਲਜ ਨੇ ਡਲਹੌਜ਼ੀ ਵਿਖੇ ਲਗਾਇਆ ਸਰਵੇ ਕੈਂਪ
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਕਾਲਜ ਦੀਆਂ ਉਪਲੱਬਧੀਆਂ ਸਬੰਧੀ ਦਿੱਤੀ ਜਾਣਕਾਰੀ टाकिंग पंजाब जालंधर। ਮੇਹਰ ਚੰਦ ਪੌਲੀਟੈਕਨਿਕ ਕਾਲਜ ਜਲੰਧਰ ਦੇ ਸਿਵਿਲ ਵਿਭਾਗ ਦੇ ਵਿਦਿਆਰਥੀਆਂ ਨੇ ਡਲਹੌਜ਼ੀ ਦੇ ਯੂਥ ਹੋਸਟਲ ਵਿਖੇ 10 ਰੋਜ਼ਾ ਸਰਵੇ ਕੈਂਪ ਲਗਾਇਆ। ਕੈਂਪ ਦੀ ਸਮਾਪਤੀ ਉੱਤੇ ਵਿਦਿਆਰਥੀਆਂ ਵੱਲੋਂ ਆਪਣੀਆਂ ਬਣਾਈਆਂ ਹੋਈਆਂ ਟੋਪੋਗ੍ਰਾਫਿਕ ਸ਼ੀਟਾਂ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ […]
Continue Reading