ਸ਼ਰਧਾ ਨਾਲ ਮਨਾਇਆ ਗਿਆ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਕੀਤਾ ਜੱਜ ਸਾਹਿਬਾਨਾਂ ਦਾ ਵਿਸ਼ੇਸ ਸਨਮਾਨ टाकिंग पंजाब ਜਲੰਧਰ। ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਪਾਤਸ਼ਾਹੀ ਤੀਸਰੀ ਏਕਤਾ ਵਿਹਾਰ ਵਿਖੇ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਬਹੁਤ ਸ਼ਰਧਾ ਨਾਲ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ ਜਿਸ ਵਿੱਚ ਸੋਦਰ ਦੀ ਚੋਕੀ ਤੋਂ ਬਾਦ ਭਾਈ ਸਾਹਿਬ ਭਾਈ ਜਤਿੰਦਰਜੋਧ ਸਿੰਘ […]
Continue Reading