ਸਿੱਖ ਤਾਲਮੇਲ ਕਮੇਟੀ ਵੱਲੋਂ ਮਠਿਆਈਆਂ ਦਾ ਲੰਗਰ ਲਗਾ ਕੇ ਮਨਾਇਆ ਗਿਆ ਸ਼੍ਰੀ ਗੁਰੂ ਨਾਨਕ ਜੀ ਦਾ ਪ੍ਰਕਾਸ਼ ਪੁਰਬ
ਸਿੱਖ ਤਾਲਮੇਲ ਕਮੇਟੀ ਵੱਲੋਂ ਆਪਣੇ ਦਫਤਰ ਪੁਲੀ ਅਲੀ ਮੁਹਲਾ ਦੇ ਬਾਹਰ ਲਗਾਇਆ ਮਿਠਿਆਈਆਂ ਦਾ ਲੰਗਰ टाकिंग पंजाब ਜਲੰਧਰ। ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਸੰਦੇਸ਼ ਦੇਣ ਵਾਲੇ ਨਿਰੰਕਾਰੀ ਜੋਤ, ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਵਕ ਅੱਜ ਦੇਸ਼ਾਂ ਵਿਦੇਸ਼ਾਂ ਵਿੱਚ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸੇ ਸੰਬੰਧ ਵਿੱਚ ਅੱਜ ਸਿੱਖ […]
Continue Reading