ਮੇਹਰ ਚੰਦ ਪੋਲੀਟੈਕਨਿਕ ਕਾਲਜ ਨੇ ਟੈਕਨੋਫਿਲਿਆ-2024 ਵਿੱਚ ਜਿੱਤੇ 2 ਮੈਡਲ
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਸਾਰੇ ਵਿਦਿਆਰਥੀਆ ਨੂੰ ਇਸ ਉਪਲਭਦੀ ਲਈ ਦਿਤੀ ਵਧਾਈ टाकिंग पंजाब जालंधर। ਪ੍ਰਿੰਸੀਪਲ ਡਾ. ਜਗਰੂਪ ਸਿੰਘ ਅਤੇ ਡਾ. ਰਾਜੀਵ ਭਾਟੀਆ, ਮੁਖੀ ਸਿਵਿਲ ਵਿਭਾਗ ਦੀ ਰਹਿਨੁਮਾਈ ਹੇਠ ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਸਿਵਿਲ ਵਿਭਾਗ ਦੇ ਵਿਦਿਆਰਥੀਆਂ ਨੇ ਪੰਜਾਬ ਟੈਕਨਿਕਲ ਯੂਨੀਵਰਸਿਟੀ, ਕਪੂਰਥਲਾ ਦੇ ਸਮਾਰੋਹ ਠਓਛ੍ਹਂੌਫ੍ਹੀਲ਼ੀਅ-2024 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਮੈਡਲ ਜਿੱਤੇ। ਜਿਸ […]
Continue Reading