ਸਿੱਖ ਤਾਲਮੇਲ ਕਮੇਟੀ ਵੱਲੋਂ ਮਹੀਨਾਵਾਰ ਗੁਰਮਤਿ ਸਮਾਗਮ ਦੀ ਸ਼ੁਰੂਆਤ
ਰਾਤ 7.30 ਤੋਂ 9.30 ਵਜੇ ਤੱਕ ਹੋਣਗੇ ਗੁਰਮਤਿ ਸਮਾਗਮ टाकिंग पंजाब ਜਲੰਧਰ। ਸਿੱਖ ਪਰਿਵਾਰਾਂ ਵਿੱਚ ਗੁਰਬਾਣੀ ਪੜਨ, ਸੁਣਨ ਤੇ ਸਿੱਖੀ ਦੇ ਪ੍ਰਚਾਰ ਪਸਾਰ ਨੂੰ ਵਧਾਵਾ ਦੇਣ ਲਈ ਸਿੱਖ ਤਾਲਮੇਲ ਕਮੇਟੀ ਵੱਲੋਂ ਇੱਕ ਨਿਵੇਕਲਾ ਧਾਰਮਿਕ ਸਮਾਗਮ ਦੀ ਲੜੀ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਸਮਾਗਮ ਹਰ ਮਹੀਨੇ ਸਿੱਖ ਤਾਲਮੇਲ ਕਮੇਟੀ ਦੇ ਕਿਸੇ ਮੈਂਬਰ ਜਾਂ ਜੋ ਵੀ […]
Continue Reading