ਬਾਬੇ ਰਾਮ ਰਹੀਮ ਨੂੰ ਹਾਈ ਕੋਰਟ ਵੱਲੋਂ ਬਰੀ ਕਰਨ ਨਾਲ ਸਿੱਖਾਂ ਵਿੱਚ ਪੈਦਾ ਹੋਈ ਬੇਗਾਨਗੀ ਦੀ ਭਾਵਨਾ :- ਸਿੱਖ ਤਾਲਮੇਲ ਕਮੇਟੀ
ਸਿੱਖਾਂ ਨੂੰ ਇਹ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ ਕਿ ਸਿੱਖਾਂ ਲਈ ਇਸ ਦੇਸ਼ ਵਿੱਚ ਨਹੀਂ ਹੈ ਕੋਈ ਕਾਨੂੰਨ टाकिंग पंजाब ਜਲੰਧਰ। ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਬਲਾਤਕਾਰ ਤੇ ਕਾਤਲਾਂ ਦੇ ਦੋਸ਼ੀ ਰਾਮ ਰਹੀਮ ਨੂੰ ਸੀਬੀਆਈ ਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਹੋਈ ਸੀ। ਇਸ ਨੂੰ ਬਰੀ ਕਰਨ ਦੇ ਫੈਸਲੇ ਨੇ ਸਿੱਖਾਂ ਅੰਦਰ ਬੇਗਾਨਕੀ ਦੀ […]
Continue Reading