ਕਮਾਂਡਿੰਗ ਅਫਸਰ ਨੇ ਕੀਤਾ ਮੇਹਰਚੰਦ ਪੋਲੀਟੈਕਨਨਿਕ ਦਾ ਦੌਰਾ
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਕਾਲਜ ਦੀਆਂ ਗਤਿਵਿਧੀਆਂ ਤੇ ਹੋਰ ਪ੍ਰਾਪਤੀਆਂ ਦੀ ਦਿੱਤੀ ਜਾਣਕਾਰੀ टाकिंग पंजाब जालंधर। ਐਨ.ਸੀ.ਸੀ ਪੰਜਾਬ 2 ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਵਿਨੋਦ ਜੋਸ਼ੀ ਨੇ ਮੇਹਰਚੰਦ ਪੋਲੀਟੈਕਨਿਕ ਦਾ ਅਚਨਚੇਤ ਦੌਰਾ ਕੀਤਾ। ਉਹਨਾਂ ਦੇ ਨਾਲ ਹਾਨ. ਕੈਪਟਨ ਹਰਭਜਨ ਸਿੰਘ ਵੀ ਸਨ। ਮੇਹਰਚੰਦ ਪੋਲੀਟੈਕਨਿਕ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਤੇ ਐਨ.ਸੀ.ਸੀ ਅਫ਼ੳਮਪ;ਸਰ ਮੇਜਰ ਪੰਕਜ […]
Continue Reading