ਵੱਖ ਵੱਖ ਜਥੇਬੰਦੀਆਂ ਦੇ ਆਗੂ ਤੇ ਮੁਸਲਮਾਨ ਵੀਰ ਸਿੱਖ ਤਾਲਮੇਲ ਕਮੇਟੀ ਵਿੱਚ ਸ਼ਾਮਲ
ਸਿੱਖ ਸੰਗਤਾਂ ਇਸ ਉਪਰਾਲੇ ਦੀ ਕਰ ਰਹੀਆਂ ਭਰਪੂਰ ਸ਼ਲਾਘਾ टाकिंग पंजाब ਜਲੰਧਰ। ਸਿੱਖ ਜਥੇਬੰਦੀਆਂ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਕਰਨ ਦੀ ਮਹਿਮ ਨੂੰ ਹਰ ਪਾਸਿਓਂ ਭਰਵਾਂ ਹੁੰਗਾਰਾ ਅਤੇ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਸਿੱਖ ਸੰਗਤਾਂ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਵੀ ਕਰ ਰਹੀਆਂ ਹਨ। ਇਸੇ ਲੜੀ ਤਹਿਤ ਸਿੱਖ ਤਾਲਮੇਲ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ […]
Continue Reading