ਮੇਹਰਚੰਦ ਪੋਲੀਟੈਕਨਿਕ ਵਿਖੇ ਪਲੈਟੀਨਮ ਜੁਬਲੀ ਲਈ ਤਿਆਰੀਆਂ
ਇਸ ਪ੍ਰੋਗਾਮ ਵਿੱਚ ਬੇਹਤਰੀਨ ਕਾਰਗੁਜਾਰੀ ਵਾਲੇ ਵਿਦਿਆਰਥੀ ਅਤੇ ਸਮਰਪਿਤ ਅਲੁਮਨੀ ਮੈਂਬਰਾ ਦਾ ਕੀਤਾ ਜਾਵੇਗਾ ਸਨਮਾਨ टाकिंग पंजाब जालंधर। ਮੇਹਰਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿਖੇ ਸਥਾਪਨਾ ਦੇ 70 ਸਾਲ ਪੂਰੇ ਹੋਣ ਤੇ ਪਲੈਟੀਨਮ ਜੁਬਲੀ 29 ਅਕਤੁਬਰ 2024 ਨੂੰ ਮਨਾਈ ਜਾ ਰਹੀ ਹੈ। ਇਸ ਪ੍ਰੋਗਰਾਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਲੋਂ […]
Continue Reading