ਮੇਹਰਚੰਦ ਪਾਲੀਟੈਕਨਿਕ ਨੇ ਮਨਾਇਆ ਰਾਸ਼ਟਰੀ ਫਾਰਮੇਸੀ ਹਫਤਾ
ਪ੍ਰਿੰਸੀਪਲ ਡਾਕਟਰ ਜਗਰੂਪ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਤਕਸੀਮ ਕੀਤੇ ਇਨਾਮ टाकिंग पंजाब जालंधर। ਮੇਹਰਚੰਦ ਪਾਲੀਟੈਕਨਿਕ ਕਾਲਜ ਵਿਖੇ ਕਾਲਜ ਦੇ ਰੈਡਰਿਬਨ ਕਲੱਬ ਦੇ ਸਹਿਯੋਗ ਨਾਲ ਰਾਸ਼ਟਰੀ ਫਾਰਮੇਸੀ ਹਫਤਾ ਮਨਾਇਆ ਗਿਆ ਇਸ ਹਫਤੇ ਵਿਚ ਕਵਿਜ਼ ਮੁਕਾਬਲੇ ਦਾ ਖਾਸ ਆਯੋਜਨ ਕੀਤਾ ਗਿਆ ਜਿਸ ਵਿਚ ਕਾਲਜ ਦੇ ਵੱਖੋ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਦੀ ਪ੍ਰਧਾਨਗੀ […]
Continue Reading