ਸਫ਼ਰ ਏ ਸ਼ਹਾਦਤ ਨੂੰ ਲੈ ਕੇ ਗੁਰਦੁਆਰਾ ਗੁਰਦੇਵ ਨਗਰ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ
ਭਾਈ ਸਿਮਰਪ੍ਰੀਤ ਸਿੰਘ ਨੇ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ टाकिंग पंजाब ਜਲੰਧਰ। ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਅਤੇ ਅਨੇਕਾਂ ਸਿੰਘ ਸਿੰਘਣੀਆਂ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਸਫਰ ਏ ਸ਼ਹਾਦਤ ਪ੍ਰੋਗਰਾਮ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਗੁਰਦੇਵ ਨਗਰ, ਨੇੜੇ ਦਾਣਾ ਮੰਡੀ ਵਿਖੇ ਸ਼ਾਮ 6 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ […]
Continue Reading