ਸਮੂਹ ਸਿੰਘ ਸਭਾਵਾਂ ਵੱਲੋਂ ਵਿਸਾਖੀ ਮੌਕੇ ਸਾਂਝੇ ਤੌਰ ਤੇ ਨਗਰ ਕੀਰਤਨ ਅਤੇ ਕੀਰਤਨ ਦਰਬਾਰ ਕਰਨ ਦਾ ਲਿਆ ਫੈਸਲਾ
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਹੋਈ ਸਾਂਝੀ ਮੀਟਿੰਗ टाकिंग पंजाब ਜਲੰਧਰ। ਜਲੰਧਰ ਸ਼ਹਿਰ ਦੀਆਂ ਸਿੰਘ ਸਭਾਵਾਂ ਸੇਵਾ ਸੋਸਾਇਟੀਆਂ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਵਿਸਾਖੀ ਦੇ ਮੌਕੇ ਵਿਸ਼ੇਸ਼ ਨਗਰ ਕੀਰਤਨ ਅਤੇ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਵੇਗਾ। ਅੱਜ ਸਥਾਨਕ ਗੁਰੂ ਨਾਨਕ ਮਿਸ਼ਨ ਗੁਰਦੁਆਰਾ ਸਾਹਿਬ ਵਿਖੇ ਹੋਈ ਇਕੱਤਰਤਾ ਵਿੱਚ ਜਲੰਧਰ ਦੀਆਂ ਸਿੰਘ ਸਭਾਵਾਂ ਅਤੇ ਸੇਵਾ ਸੁਸਾਇਟੀਆਂ ਵੱਲੋਂ […]
Continue Reading