ਟੂ ਵੀਲਰਸ ਡੀਲਰਸ ਐਸੋਸੀਏਸ਼ਨ ਦੇ ਮੈਂਬਰਾਂ ਨੇ ਰਲ-ਮਿਲ ਕੇ ਮਨਾਈ ਲੋਹੜੀ
टाकिंग पंजाब ਜਲੰਧਰ। ਟੂ ਵੀਲਰਸ ਡੀਲਰ ਐਸੋਸੀਏਸ਼ਨ ਵੱਲੋਂ ਸਮੁੱਚੇ ਮੈਂਬਰਾਂ ਨੇ ਆਪਸ ਵਿੱਚ ਰਲ ਮਿਲ ਲੋਹੜੀ ਦਾ ਤਿਓਹਾਰ ਮਨਾਇਆ ਗਿਆ ਅਤੇ ਇੱਕ ਦੂਸਰੇ ਨੂੰ ਵਧਾਈਆਂ ਦਿੱਤੀਆਂ ਗਈਆਂ, ਅਤੇ ਆਪਸੀ ਭਾਈਚਾਰਾ ਇੱਕਮੁੱਠਤਾ ਇਸੇ ਤਰ੍ਹਾਂ ਬਣਾਈ ਰੱਖਣ ਦਾ ਪ੍ਰਣ ਵੀ ਕੀਤਾ ਗਿਆ। ਇਸ ਮੌਕੇ ਤੇ ਲੱਕੜਾਂ ਬਾਲ ਕੇ ਅਤੇ ਮੂੰਗਫਲੀ ਰੇਵੜੀਆਂ ਵੰਡੀਆਂ ਗਈਆਂ। ਸਾਰੇ ਮੈਂਬਰਾਂ ਲਈ ਰਿਫਰੈਸ਼ਮੈਂਟ […]
Continue Reading