Skip to content
ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਹਰਪਾਲ ਸਿੰਘ ਪਾਲੀ ਆਦਿ ਨੇ ਪਰਿਵਾਰ ਨਾਲ ਕੀਤਾ ਦੁਖ ਦਾ ਪ੍ਰਗਟਾਵਾ
टाकिंग पंजाब
ਜਲੰਧਰ। ਸਿੱਖ ਤਾਲਮੇਲ ਕਮੇਟੀ ਦੇ ਮੁੱਖ ਆਗੂ ਹਰਪਾਲ ਸਿੰਘ ਚੱਡਾ ਦੇ ਤਾਇਆ ਜੀ ਦੇ ਲੜਕੇ ਸਰਦਾਰ ਹਰਮਿੰਦਰ ਸਿੰਘ ਚੱਡਾ ਜੋ ਮਿਤੀ 8 ਮਈ 2024 ਨੂੰ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੀ ਅੰਤਿਮ ਅਰਦਾਸ ਮਿਤੀ 15 ਮਈ ਦਿਨ ਬੁੱਧਵਾਰ ਦੁਪਹਿਰ 12 ਤੋਂ 1.30 ਵਜੇ ਤੱਕ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਸਤੀ ਸ਼ੇਖ ਵਿਖੇ ਹੋਵੇਗੀ। ਇਸ ਮੌਕੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਜਿੰਨਾ ਵਿੱਚ ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਹਰਪਾਲ ਸਿੰਘ ਪਾਲੀ, ਤਜਿੰਦਰ ਸਿੰਘ (ਸੰਤ ਨਗਰ), ਹਰਜੋਤ ਸਿੰਘ ਲੱਕੀ, ਗੁਰਵਿੰਦਰ ਸਿੰਘ ਸਿੱਧੂ, ਗੁਰਦੀਪ ਸਿੰਘ (ਕਾਲੀਆ ਕਲੋਨੀ )ਅਮਨਦੀਪ ਸਿੰਘ ਬੱਗਾ ,ਪ੍ਰਭਜੋਤ ਸਿੰਘ ਖਾਲਸਾ, ਹਰਪ੍ਰੀਤ ਸਿੰਘ ਰੋਬਿਨ, ਗੁਰਵਿੰਦਰ ਸਿੰਘ ਨਾਗੀ ,ਲਖਬੀਰ ਸਿੰਘ ਲੱਕੀ ਆਦਿ ਨੇ ਪਰਿਵਾਰ ਨਾਲ ਦੁਖ ਦਾ ਪ੍ਰਗਟਾਵਾ ਕੀਤਾ।
Website Design and Developed by OJSS IT Consultancy, +91 7889260252,www.ojssindia.in