ਨਗਰ ਕੀਰਤਨ ਵਿੱਚ ਤਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ, ਸੰਨੀ ਕਲਿਆਣ, ਲੁਭਾਇਆ ਰਾਮ ਕੀਨੀ ਲੰਗਰ ਦੀ ਸੇਵਾ
टाकिंग पंजाब
ਜਲੰਧਰ। ਅਮਰ ਸ਼ਹੀਦ ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ( ਭਾਈ ਜੈਤਾ ਜੀ) ਦੇ 318 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਜਿਲਾ ਜਲੰਧਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਿੰਘ ਸਭਾ ਅਜੀਤ ਨਗਰ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਜਦੋਂ ਸਿੱਖ ਤਾਲਮੇਲ ਕਮੇਟੀ ਦੇ ਦਫ਼ਤਰ ਪਹੁੰਚਿਆ ਉੱਥੇ ਕਮੇਟੀ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਦੇ ਲੰਗਰ ਲਗਾਏ ਗਏ।
ਲੰਗਰ ਦੀ ਸੇਵਾ ਕਰਨ ਵਾਲਿਆਂ ਵਿਚ ਤਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ, ਸੰਨੀ ਕਲਿਆਣ, ਲੁਭਾਇਆ ਰਾਮ ਥਾਪਰ, ਜਤਿੰਦਰ ਸੋਨੀ, ਸੁਰਿੰਦਰ ਕੁਮਾਰ, ਸੁਰੇਸ਼ ਕੁਮਾਰ ਸ਼ਾਨੂੰ ਸੇਵਾ ਕਰ ਰਹੇ ਸਨ।