ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਲੈਕਚਰਾਰ ਨੇ ਜਿੱਤਿਆ ਕਾਂਸੇ ਦਾ ਤਗਮਾ
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਅੰਕੁਸ਼ ਸ਼ਰਮਾ ਨੂੰ ਦਿੱਤੀ ਵਧਾਈ टाकिंग पंजाब जालंधर। ਮੇਹਰ ਚੰਦ ਪੌਲੀਟੈਕਨਿਕ ਕਾਲਜ ਜਲੰਧਰ ਦੇ ਫਿਜ਼ਿਕਸ ਦੇ ਲੈਕਚਰਾਰ ਅੰਕੁਸ਼ ਸ਼ਰਮਾ ਨੇ 40 ਸਾਲ ਉਮਰ ਕੈਟੇਗਰੀ (ਲੜਕਿਆਂ) ਵਿੱਚ ਉਮਦਾ ਪ੍ਰਦਰਸ਼ਨ ਕਰਦਿਆਂ ਇੰਡਿਅਨ ਆਇਲ ਵੱਲੋਂ ਕਰਵਾਈ ਗਈ ਚਾਰ ਰੋਜ਼ਾ ਜ਼ਿਲਾ ਬੈਡਮਿੰਟਨ ਚੈਮਪਿਅਨਸ਼ਿਪ ਵਿੱਚ ਕਾਂਸੇ ਦਾ ਤਗਮਾ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ […]
Continue Reading







