ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੋਈ ਮੀਟਿੰਗ ਵਿੱਚ ਸ਼ਾਮਲ ਹੋਏ ਸਿੱਖ ਤਾਲਮੇਲ ਕਮੇਟੀ ਦੇ ਪ੍ਰਤੀਨਿਧੀ
ਸ੍ਰੀ ਅਕਾਲ ਤਖ਼ਤ ਸਾਹਿਬ ਤੇ ਲਏ ਫੈਸਲਿਆਂ ਦਾ ਜ਼ੋਰਦਾਰ ਸਵਾਗਤ..ਫੈਸਲਿਆਂ ਨੂੰ ਇੰਨ-ਬਿੰਨ ਲਾਗੂ ਕਰਨ ਲਈ ਸਿੱਖ ਤਾਲਮੇਲ ਕਮੇਟੀ ਵਚਨਬੰਦ टाकिंग पंजाब ਜਲੰਧਰ । ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਚੋਣਵੀਆਂ ਸਿੱਖ ਜਥੇਬੰਦੀਆਂ ਨੂੰ ਬੁਲਾਕੇ ਕੌਮੀ ਮਸਲਿਆਂ ਬਾਰੇ ਜੋ ਮੀਟਿੰਗ ਹੋਈ, ਉਸ ਵਿੱਚ ਸਿੱਖ ਤਾਲਮੇਲ ਕਮੇਟੀ ਨੂੰ ਜਲੰਧਰ ਤੋਂ ਬੁਲਾਇਆ ਗਿਆ ਸੀ। ਇਹ ਮੀਟਿੰਗ ਵਿਚ ਹਰਪ੍ਰੀਤ […]
Continue Reading







