ਮੇਹਰਚੰਦ ਪੋਲੀਟੈਕਨਿਕ ਨੂੰ ਮਿਲੀ ਇੱਕ ਹੋਰ ਪ੍ਰੋਗਰਾਮ ਵਿੱਚ ਐਨਬੀਏ ਐਕਰੀਡੀਟੇਸ਼ਨ
ਪਿ੍ੰਸੀਪਲ ਡਾ. ਜਗਰੂਪ ਸਿੰਘ ਨੇ ਫਾਰਮੇਸੀ ਵਿਭਾਗ ਦੇ ਮੁਖੀ ਤੇ ਸਟਾਫ ਨੂੰ ਦਿੱਤੀ ਵਧਾਈ टाकिंग पंजाब जालंधर। ਮੇਹਰਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੀਆਂ ਉਪਲਬਧੀਆਂ ਨੂੰ ਅੱਜ ਉਸ ਵੇਲੇ ਚਾਰ ਚੰਦ ਲਗ ਗਏ ਜਦੋਂ ਨੈਸ਼ਨਲ ਬੋਰਡ ਆਫ ਐਕਰੀਡੀਟੇਸ਼ਨ (ਐਨ.ਬੀ.ਏ) ਨਵੀਂ ਦਿਲੀ ਵਲੋਂ ਇਸ ਦੇ ਇੱਕ ਹੋਰ ਪ੍ਰੋਗਰਾਮ ਡਿਪਲੋਮਾ ਫਾਰਮੇਸੀ ਨੂੰ ਫਾਇਲ ਨੰ: 31-19-20-10 NBA ਤਾਰੀਖ 03.02.2025 ਰਾਹੀਂ […]
Continue Reading







