ਮੁੱਖ ਮੰਤਰੀ ਭਗਵੰਤ ਮਾਨ ਦੇ ਲਿਖਤੀ ਹੁਕਮਾਂ ਨੂੰ ਵੀ ਨਹੀ ਮੰਨਦਾ ਸਿੱਖਿਆ ਵਿਭਾਗ
ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਨੇ ਕਿਹਾ, ਮੁੱਖ ਮੰਤਰੀ ਦੇ ਲਿਖਤੀ ਹੁਕਮਾਂ ਦੇ ਬਾਵਜੂਦ ਨਹੀ ਕੀਤੀ ਕੋਈ ਕਾਰਵਾਈ टाकिंग पंजाब ਜਲੰਧਰ। ਮੁੱਖ ਮੰਤਰੀ ਸੂਬੇ ਦੀ ਸੁਪਰੀਮ ਪਾਵਰ ਹੁੰਦਾ ਹੈ ਪਰ ਜੇਕਰ ਮੁੱਖ ਮੰਤਰੀ ਦੇ ਫ਼ੈਸਲੇ ਨੂੰ ਹੀ ਅਮਲੀ ਰੂਪ ਨਾ ਮਿਲੇ ਤਾਂ ਫਿਰ ਸੂਬੇ ਦੀ ਜਨਤਾ ਜਾਂ ਮੁਲਾਜ਼ਮ ਕਿਸ ਕੋਲ ਜਾ ਕੇ ਫ਼ਰਿਆਦ ਕਰਨਗੇ। […]
Continue Reading







