ਫੈਂਸੀ ਡਰੈੱਸ ਮੁਕਾਬਲਿਆਂ ਦੇ ਨਾਂ ਤੇ ਨਹੀਂ ਦੇਵਾਂਗੇ ਚਾਰ ਸਾਹਿਬਜ਼ਾਦਿਆਂ ਜਾਂ ਸਿੱਖ ਸ਼ਹੀਦਾਂ ਦਾ ਸਵਾਂਗ ਰਚਾਉਣ ਦੀ ਇਜਾਜ਼ਤ
ਸਿੱਖ ਤਾਲਮੇਲ ਕਮੇਟੀ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਅਜਿਹੇ ਇਤਰਾਜ਼ਯੋਗ ਕੰਮ ਕਰਨ ਦੀ ਨਹੀਂ ਦੇਵੇਗੀ ਇਜਾਜਤ टाकिंग पंजाब जालंधर। ਭਾਰਤੀ ਬਾਲ ਭਲਾਈ ਕੌਂਸਲ ਨਾਲ ਸਬੰਧਤ ਬਾਲ ਭਲਾਈ ਕੌਂਸਲ ਪੰਜਾਬ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸੁੱਬਾ ਪੱਧਰ ਤੇ ਉਲੀਕੇ ਗਏ ਫੈਂਸੀ ਡਰੈੱਸ ਮੁਕਾਬਲਿਆਂ ਦਾ ਸਖਤ ਨੋਟਿਸ ਲੈਂਦੇ ਹੋਏ ਸਿੱਖ ਤਾਲਮੇਲ ਕਮੇਟੀ ਵੱਲੋਂ ਤੁਰੰਤ […]
Continue Reading







