ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਤਾਲਮੇਲ ਕਮੇਟੀ ਨੇ ਭਰੇ ਪ੍ਰੋਫਾਰਮੇ
ਬੰਦੀ ਸਿੰਘਾਂ ਦੀ ਸਰਕਾਰਾਂ ਵਲੋਂ ਰਿਹਾਈ ਨਾ ਕਰਨੀ ਮਨੁੱਖੀ ਅਧਿਕਾਰਾਂ ਦੀ ਉਲੰਘਨਾ ਅਤੇ ਸਿੱਖਾਂ ਨਾਲ ਬੇਇਨਸਾਫ਼ੀ टाकिंग पंजाब ਜਲੰਧਰ। ਸਿੱਖ ਕੌਮ ਉਪਰ ਹੋਏ ਜ਼ੁਲਮ ਵਿਰੁੱਧ ਕਾਰਵਾਈਆਂ ਚ ਸ਼ਾਮਲ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭੀ ਦਸਖ਼ਤੀ ਮੁਹਿੰਮ ਦਾ ਸਮਰਥਨ ਕਰਦਿਆਂ ਸਿੱਖ ਤਾਲਮੇਲ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ […]
Continue Reading







