ਮੇਹਰ ਚੰਦ ਪੋਲੀਟੈਕਨਿਕ ਨੂੰ ਮਿਲੇਗਾ ਨੈਸ਼ਨਲ ਐਵਾਰਡ
ਇਸ ਪ੍ਰਾਪਤੀ ਲਈ ਤਕਨੀਕੀ ਸਿਖਿਆ ਪੰਜਾਬ ਦੇ ਡਾਇਰੈਕਟਰ ਨੇ ਪ੍ਰਿੰਸੀਪਲ ਡਾ: ਜਗਰੂਪ ਸਿੰਘ ਨੂੰ ਦਿੱਤੀ ਵਧਾਈ टाकिंग पंजाब जालंधर। ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਨੂੰ ਓਵਰਆਲ ਐਕੇਡਮਿਕ, ਖੇਡਾਂ, ਸਭਿਆਚਾਰਕ ਗਤੀਵਿਧੀਆਂ, ਰਿਸਰਚ, ਪਲੇਸਮੇਂਟ ਅਤੇ ਹੋਰ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਕੇਂਦਰੀ ਖੁਦਮੁਖਤਿਆਰ ਸੰਸਥਾ ਨੈਸ਼ਨਲ ਇੰਸਟੀਚਿਊਟ ਆਫ ਟੈਕਨੀਕਲ ਟੀਚਰ ਟਰੇਨਿੰਗ ਐਂਡ ਰਿਸਰਚ, ਚੰਡੀਗੜ੍ਹ, ਜਿਸਨੂੰ ਨਿੱਟਰ ਵੀ ਕਿਹਾ ਜਾਂਦਾ […]
Continue Reading







