ਦਸ਼ਮੇਸ਼ ਪਿਤਾ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ 31 ਦਸੰਬਰ ਨੂੰ
31 ਦਸੰਬਰ ਦਿਨ ਸ਼ਨੀਵਾਰ ਸਵੇਰੇ 11 ਵਜੇ ਆਰੰਭ ਹੋਵੇਗਾ ਨਗਰ ਕੀਰਤਨ..ਗਤਕਾ, ਨਗਾਰੇ, ਹਾਥੀ, ਉੂਠ, ਸ਼ਬਦੀ ਜਥੇ ਹੋਣਗੇ ਖਿੱਚ ਦਾ ਕੇਂਦਰ टाकिंग पंजाब ਜਲੰਧਰ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਅਰਜਨ ਦੇਵ ਜੀ ਨੌਜਵਾਨ ਵੈਲਫੇਅਰ ਸੁਸਾਇਟੀ ਅਤੇ ਸਮੂਹ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਸਮੂਹ ਇਲਾਕਾ ਨਿਵਾਸੀ […]
Continue Reading







